ਗੱਡੀਆਂ ‘ਤੇ ਬੱਤੀ ਅਤੇ ਕਾਲੀ ਫ਼ਿਲਮ ਲਗਾਉਣ ਸਬੰਧੀ ਪਾਬੰਦੀ ਦੇ ਹੁਕਮ ਜਾਰੀ

by

ਪਟਿਆਲਾ: ਪਟਿਆਲਾ ਦੇ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਵਧੀਕ ਡਾਇਰੈਕਟਰ ਜਨਰਲ ਪੁਲਿਸ, ਟਰੈਫਿਕ, ਪੰਜਾਬ, ਚੰਡੀਗੜ੍ਹ ਤੋਂ ਅਗੇਤੀ ਪ੍ਰਵਾਨਗੀ ਲਏ ਬਿਨਾਂ ਗੱਡੀਆਂ ‘ਤੇ ਲਾਲ, ਨੀਲੀ, ਪੀਲੀ ਬੱਤੀ ਅਤੇ ਸ਼ੀਸ਼ਿਆਂ ‘ਤੇ ਕਾਲੀ ਫ਼ਿਲਮ ਲਗਾਉਣ ‘ਤੇ ਪਾਬੰਦੀ ਹੁਕਮ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਕਿਸੇ ਵੀ ਦੁਕਾਨਦਾਰ ਵੱਲੋਂ ਜੇਕਰ ਕਾਲੀ ਫ਼ਿਲਮ, ਨੀਲੀ ਬੱਤੀ, ਲਾਲ ਬੱਤੀ ਅਤੇ ਅੰਬਰ ਬੱਤੀਆਂ ਵੇਚੀਆਂ ਜਾਂਦੀਆਂ ਹਨ ਅਤੇ ਗੱਡੀ ਦੇ ਸ਼ੀਸ਼ਿਆਂ ‘ਤੇ ਕਾਲੀ ਫ਼ਿਲਮ ਲਗਾਈ ਜਾਂਦੀ ਹੈ, ਉਸ ਸਬੰਧੀ ਵੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 2 ਨਵੰਬਰ 2021 ਤੱਕ ਲਾਗੂ ਰਹਿਣਗੇ।

Share
  •  
  •  
  •  
  •  
  •  

You may also like

article-image
पंजाब

खालसा कॉलेज डुमेली में सांस्कृतिक प्रदर्शनी का आयोजन किया

होशियारपुर/दलजीत अजनोहा : शिरोमणि गुरुद्वारा प्रबंधक कमेटी के अधीन संचालित शिक्षण संस्थान संत बाबा दलीप सिंह मेमोरियल खालसा कॉलेज डुमेली में सांस्कृतिक कार्यक्रम के अवसर पर एक सांस्कृतिक प्रदर्शनी का आयोजन किया गया। प्रदर्शनी...
पंजाब

मृतकों की कुल संख्या बढ़कर 20 : जहरीली शराब की घटना की जाँच के लिए एडीजीपी रैंक के अधिकारी के नेतृत्व में चार सदस्यीय एसआईटी का गठन

चंडीगढ़ :  पंजाब के संगरूर में संदिग्ध जहरीली शराब पीने से छह और लोगों की मौत के बाद मृतकों की कुल संख्या बढ़कर 20 हो गई है। इस बीच, घटना के संबंध में अतिरिक्त...
Translate »
error: Content is protected !!