ਅਸ਼ਟਾਮ ਫਰੋਸ਼ ਦੀ ਲਿਖਤੀ ਪ੍ਰੀਖਿਆ 21 ਨੂੰ

by

ਹੁਸ਼ਿਆਰਪੁਰ, 18 ਨਵੰਬਰ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਵਲੋਂ ਅਸ਼ਟਾਮ ਫਰੋਸ਼ ਦਾ ਲਾਈਸੈਂਸ ਲੈਣ ਲਈ ਦਰਖਾਸਤਾਂ ਦਿੱਤੀਆਂ ਗਈਆਂ ਸਨ, ਉਨ੍ਹਾਂ ਦੀ ਲਿਖਤੀ ਪ੍ਰੀਖਿਆ 21 ਨਵੰਬਰ ਦਿਨ ਐਤਵਾਰ ਨੂੰ ਡੀ.ਏ.ਵੀ. ਕਾਲਜ, ਚੰਡੀਗੜ੍ਹ ਰੋਡ, ਨੇੜੇ ਮਿੰਨੀ ਸਕੱਤਰੇਤ, ਹੁਸ਼ਿਆਰਪੁਰ ਵਿਖੇ ਲਈ ਜਾਣੀ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਸਵੇਰੇ 9:30 ਵਜੇ ਰਿਪੋਰਟ ਕਰਨ ਅਤੇ ਜਿਨ੍ਹਾਂ ਉਮੀਦਵਾਰਾਂ ਨੇ ਆਪਣੇ ਐਡਮਿਟ ਕਾਰਡ/ਰੋਲ ਨੰਬਰ ਪ੍ਰਾਪਤ ਨਹੀਂ ਕੀਤੇ ਹਨ, ਉਹ ਉਮੀਦਵਾਰ ਮਿਤੀ 20 ਨਵੰਬਰ 2021 ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਕਮਰਾ ਨੰਬਰ 202, ਦੂਜੀ ਮੰਜ਼ਿਲ, ਦਫ਼ਤਰ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਮਿੰਨੀ ਸਕੱਤਰੇਤ ਤੋਂ ਪ੍ਰਾਪਤ ਕਰ ਸਕਦੇ ਹਨ।

Share
  •  
  •  
  •  
  •  
  •  

You may also like

article-image
पंजाब

एजी अनमोल रतन सिद्धू का इस्तीफा : विनोद घई नए एडवोकेट जनरल नियुक्त

चंडीगढ़। पंजाब के एडवोकेट जनरल अनमोल रतन सिद्धू ने अपने पद से इस्तीफा दे दिया है और पंजाब सरकार ने तुरंत एडवोकेट विनोद घई को एडवोकेट जनरल नियुक्त कर दिया। पंजाब एंड हरियाणा हाइकोर्ट...
article-image
पंजाब

इग्नू’ में जुलाई 2025 सत्र हेतु नव-प्रवेश की प्रक्रिया शुरू

‘ होशियारपुर/दलजीत अजनोहा :  इंदिरा गांधी राष्ट्रीय मुक्त विश्वविद्यालय इग्नू स्टडी सेंटर 2216 होशियारपुर के कोऑर्डिनेटर डॉ राहुल कालिया ने सूचित किया कि जुलाई 2025 सत्र में नव-प्रवेश लेने हेतु इग्नू की वैबसाइट के...
article-image
पंजाब

जन संकल्प सम्मेलन के लिए जाने वाले वाहनों की सूचना दें अधिकारी

एएम नाथ। हमीरपुर 04 दिसंबर। उपायुक्त अमरजीत सिंह ने वीरवार को यहां हमीर भवन में आयोजित एक बैठक के दौरान प्रदेश सरकार के तीन वर्ष के कार्यकाल के पूर्ण होने पर 11 दिसंबर को...
Translate »
error: Content is protected !!