ਹੁਸ਼ਿਆਰਪੁਰ ਜਿਲੇ ਵਿੱਚ  20 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  7873 ,  ਮੌਤਾਂ ਦੀ ਗਿਣਤੀ   320

by
ਹੁਸ਼ਿਆਰਪੁਰ :  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  590 ਨਵੇ ਸੈਪਲ ਲੈਣ  ਨਾਲ ਅਤੇ   3503 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 20 ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7873 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 254376 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  245590 ਸੈਪਲ  ਨੈਗਟਿਵ,  ਜਦ ਕਿ2569  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 320  ਹੈ । ਐਕਟਿਵ ਕੇਸਾ ਦੀ ਗਿਣਤੀ  106  ਹੈ,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7447  ਹਨ  । ਸਿਵਲ ਸਰਜਨ  ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 20 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਵਿੱਚ 8  ਪਾਜੇਟਿਵ ਮਰੀਜ ਸਬੰਧਿਤ ਤੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 12 ਪਾਜੇਟਵ ਮਰੀਜ ਹਨ  ।    ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।
Share
  •  
  •  
  •  
  •  
  •  

You may also like

article-image
पंजाब , समाचार

पंजाब को CM मान का तोहफा, 19,491 किलोमीटर लिंक सड़कों के निर्माण की शुरुआत

तरनतारन :  त्योहारों के सीजन में प्रदेश की जनता को बड़ा तोहफा देते हुए पंजाब के मुख्यमंत्री भगवंत सिंह मान ने आज 4,150.42 करोड़ रुपये की लागत से राज्य में 19,491.56 किलोमीटर ग्रामीण लिंक...
article-image
पंजाब

NRI Jaswinder Singh donated one

  The floor of the courtyard of Government Elementary Smart School Ajnoha was paved.* Hoshiarpur/Daljeet Ajnoha/March 17 : Continuing the development work in Government Elementary Samrat School Ajnoha, the floor was laid with a...
article-image
पंजाब

5 करोड़ की रंगदारी लॉरेंस का भाई बता मांगी गई थी कुछ दिन पहले : अब कपूरथला में NRI के घर के बाहर फायरिंग

कपूरथला :  गांव कोकलपुर में एनआरआई के घर के बाहर फायरिंग से दहशत फैल गई। कुछ दिन पहले ही पांच करोड़ रुपये की रंगदारी भी मांगी गई थी। आरोपी ने अपनी पहचान लॉरेंस बिश्नोई के...
Translate »
error: Content is protected !!